ਟੈਗ Control over food
ਟੈਗ: Control over food
ਖਾਣੇ ’ਤੇ ਕੰਟਰੋਲ ਜ਼ਰੂਰੀ, ਨਹੀਂ ਤਾਂ…
ਖਾਣੇ ’ਤੇ ਕੰਟਰੋਲ ਜ਼ਰੂਰੀ, ਨਹੀਂ ਤਾਂ...
ਸਿਹਤ ਨਾਲ ਜੁੜੀਆਂ ਢੇਰਾਂ ਸਾਵਧਾਨੀਆਂ ਦੀਆਂ ਗੱਲਾਂ ਜਾਣਨ ਤੋਂ ਬਾਅਦ ਵੀ ਜੇਕਰ ਤੁਸੀਂ ਕੁਝ ਵੀ ਖਾ ਲੈਣ ਨੂੰ ਤਿਆਰ...
ਜਿੰਨੀ ਇੱਛਾ, ਥਾਲੀ ‘ਚ ਓਨਾ ਹੀ ਪਰੋਸੋ ਭੋਜਨ
ਜੇਕਰ ਤੁਸੀਂ ਕਿਸੇ ਵੀ ਭੋਜ 'ਚ ਦੇਖੋ ਤਾਂ ਅਜਿਹੇ ਬਹੁਤ ਸਾਰੇ ਲੋਕ ਮਿਲ ਜਾਣਗੇ, ਜੋ ਪਰੋਸ ਤਾਂ ਜ਼ਿਆਦਾ ਲੈਂਦੇ ਹਨ ਪਰ ਖਾ ਨਹੀਂ ਪਾਉਂਦੇ ਅਤੇ ਜੂਠ ਛੱਡ ਦਿੰਦੇ ਹਨ ਤੁਸੀਂ ਕਿਤੇ ਵੀ ਜਾਓ, ਹਮੇਸ਼ਾ ਧਿਆਨ ਰੱਖੋ ਕਿ ਜੋ ਖਾਧ ਪਦਾਰਥ ਤੁਹਾਨੂੰ ਪਸੰਦ ਹੈ, ਉਹ ਹੀ ਪਰੋਸੋ ਅਤੇ ਸਿਰਫ਼ ਓਨਾ ਹੀ ਲਓ, ਜਿੰਨਾ ਤੁਸੀਂ ਖਾ ਸਕਦੇ ਹੋ ਪਰ ਜੇਕਰ ਇਹ ਪ੍ਰੋਗਰਾਮ ਤੁਹਾਡੇ ਵੱਲੋਂ ਜਾਂ ਤੁਹਾਡੇ ਘਰ ਹੀ ਕਰਵਾਇਆ ਜਾ ਰਿਹਾ ਹੈ ਤਾਂ ਖਾਸ ਧਿਆਨ ਰੱਖੋ ਕਿ ਖਾਣ ਦੀ ਥਾਂ 'ਤੇ ਇੱਕ ਬੈਨਰ ਲਾ ਕੇ ਵੀ ਲੋਕਾਂ ਨੂੰ ਜੂਠ ਨਾ ਛੱਡਣ ਲਈ ਜਾਗਰੂਕ ਕਰ ਸਕਦੇ ਹੋ